Home ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਹੁੰਚਣਗੇ ਸ੍ਰੀ ਹਰਿਮੰਦਰ ਸਾਹਿਬ

ਮੁੱਖ ਮੰਤਰੀ ਭਗਵੰਤ ਮਾਨ ਅੱਜ ਪਹੁੰਚਣਗੇ ਸ੍ਰੀ ਹਰਿਮੰਦਰ ਸਾਹਿਬ

0

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਆ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਹਰਿਮੰਦਰ ਸਾਹਿਬ ਵੀ ਮੱਥਾ ਟੇਕਣ ਲਈ ਜਾਣਗੇ। ਦਰਬਾਰ ਸਾਹਿਬ ਨੂੰ ਧਮਕੀ ਭਰੀਆਂ ਚਿੱਠੀਆਂ ਮਿਲਣ ਤੋਂ ਬਾਅਦ ਮੁੱਖ ਮੰਤਰੀ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਆ ਰਹੇ ਹਨ। ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਸਵਾਲ ਉਠਾਏ ਜਾ ਰਹੇ ਸਨ।

NO COMMENTS

LEAVE A REPLY

Please enter your comment!
Please enter your name here

Exit mobile version