Home ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਅੱਜ ਫਿਰੋਜ਼ਪੁਰ ਜ਼ਿਲ੍ਹੇ ਦਾ ਕਰਨਗੇ ਦੌਰਾ

ਮੁੱਖ ਮੰਤਰੀ ਭਗਵੰਤ ਮਾਨ ਅੱਜ ਫਿਰੋਜ਼ਪੁਰ ਜ਼ਿਲ੍ਹੇ ਦਾ ਕਰਨਗੇ ਦੌਰਾ

0

ਫਿਰੋਜ਼ਪੁਰ: ਮੁੱਖ ਮੰਤਰੀ ਭਗਵੰਤ ਮਾਨ ਅੱਜ ਫਿਰੋਜ਼ਪੁਰ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ, ਉਹ ਰਾਹਤ ਕੇਂਦਰਾਂ ਵਿੱਚ ਮੌਜੂਦ ਲੋਕਾਂ ਨੂੰ ਮਿਲਣਗੇ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਕੋਈ ਕਮੀ ਨਾ ਰਹਿਣ ਦਿੱਤੀ ਜਾਵੇ ਅਤੇ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇ।

NO COMMENTS

LEAVE A REPLY

Please enter your comment!
Please enter your name here

Exit mobile version