Home ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪਵਿੱਤਰ ਗੁਰਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਦਿੱਤੀਆਂ ਵਧਾਈਆ

0

ਪੰਜਾਬ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪਵਿੱਤਰ ਗੁਰਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆ ਦਿੱਤੀਆਂ ਹਨ ।

ਉਨ੍ਹਾਂ ਕਿਹਾ,” ਦਇਆ ਦੇ ਸਾਗਰ, ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਸਾਨੂੰ ਹਰ ਜੀਵ ਪ੍ਰਤੀ ਦਇਆਵਾਨ ਹੋਣ ਅਤੇ ਕੁਦਰਤ ਦੀ ਸੰਭਾਲ ਕਰਨ ਦੀ ਪ੍ਰੇਰਨਾ ਦਿੰਦਿਆਂ ਹਨ । ਆਓ ਗੁਰੂ ਜੀ ਦੇ ਦੱਸੇ ਮਾਰਗ ‘ਤੇ ਚੱਲ ਕੇ ‘ਰੰਗਲਾ ਪੰਜਾਬ’ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਈਏ ।

NO COMMENTS

LEAVE A REPLY

Please enter your comment!
Please enter your name here

Exit mobile version