Home ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਹਿਰਾਗਾਗਾ ਦੇ ਲੋਕਾਂ ਨੂੰ ਦੇਣਗੇ ਵੱਡਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਹਿਰਾਗਾਗਾ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

0

ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲਹਿਰਾਗਾਗਾ ਦੇ ਲੋਕਾਂ ਨੂੰ ਦੀਵਾਲੀ ਤੋਂ ਪਹਿਲਾਂ ਇੱਕ ਵੱਡਾ ਤੋਹਫ਼ਾ ਦੇ ਰਹੇ ਹਨ। ਦਰਅਸਲ , ਮੁੱਖ ਮੰਤਰੀ ਮਾਨ ਅੱਜ ਲਹਿਰਾਗਾਗਾ ਦੌਰੇ ‘ਤੇ ਹਨ। ਉਹ ਇੱਥੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਕੁਝ ਦਾ ਉਦਘਾਟਨ ਵੀ ਕਰਨਗੇ।

ਇਸ ਤੋਂ ਇਲਾਵਾ, ਮੁੱਖ ਮੰਤਰੀ ਮਾਨ ਇੱਕ ਨਵੇਂ ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਰੱਖਣਗੇ। ਉਹ ਇੱਕ ਨਵੇਂ ਪੀ.ਐਸ.ਪੀ.ਸੀ.ਐਲ. ਦਫ਼ਤਰ ਅਤੇ ਹੋਰ ਵਿਕਾਸ ਕਾਰਜਾਂ ਦਾ ਵੀ ਉਦਘਾਟਨ ਕਰਨਗੇ, ਜਿਸ ਨਾਲ ਜਨਤਕ ਸਹੂਲਤ ਵਿੱਚ ਮਹੱਤਵਪੂਰਨ ਵਾਧਾ ਹੋਵੇਗਾ।

NO COMMENTS

LEAVE A REPLY

Please enter your comment!
Please enter your name here

Exit mobile version