ਫਰੀਦਕੋਟ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਫਰੀਦਕੋਟ ਵਿੱਚ ਤਿਰੰਗਾ ਲਹਿਰਾਉਣਗੇ। ਮੁੱਖ ਮੰਤਰੀ ਭਗਵੰਤ ਮਾਨ ਬੀਤੀ ਸ਼ਾਮ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਫਰੀਦਕੋਟ ਪਹੁੰਚੇ। ਉਨ੍ਹਾਂ ਦਾ ਹੈਲੀਕਾਪਟਰ ਨਵੀਂ ਅਨਾਜ ਮੰਡੀ ਦੀ ਜ਼ਮੀਨ ‘ਤੇ ਉਤਰਿਆ।