Homeਪੰਜਾਬਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 121 ਮੁੱਖ ਸੜਕਾਂ ਦੇ ਨਵੀਨੀਕਰਨ ਲਈ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 121 ਮੁੱਖ ਸੜਕਾਂ ਦੇ ਨਵੀਨੀਕਰਨ ਲਈ ਰੱਖਣਗੇ ਨੀਹ ਪੱਥਰ

ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਅੰਮ੍ਰਿਤਸਰ ਦਾ ਦੌਰਾ ਕਰਨਗੇ । ਜਿੱਥੇ ਉਹ ਹਲਕਾ ਅਟਾਰੀ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ 121 ਮੁੱਖ ਸੜਕਾਂ ਦਾ ਨਵੀਨੀਕਰਨ ਲਈ ਨੀਹ ਪੱਥਰ ਵੀ ਰੱਖਣਗੇ। 137 ਕਿਲੋਮੀਟਰ ਲੰਬੀਆਂ ਇਨ੍ਹਾਂ ਸੜਕਾਂ ਦੇ ਨਵੀਨੀਕਰਨ ‘ਤੇ 57.80 ਕਰੋੜ ਰੁਪਏ ਦਾ ਖਰਚਾ ਆਵੇਗਾ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੀਂਹ ਪੱਥਰ ਰੱਖਣ ਤੋਂ ਬਾਅਦ ਲੋਕਾਂ ਨੂੰ ਸੰਬੋਧਨ ਵੀ ਕਰਨਗੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments