Home ਪੰਜਾਬ ਮੁੱਖ ਮੰਤਰੀ ਭਗਵੰਤ ਅੱਜ ਮਲੇਰਕੋਟਲਾ ਵਾਸੀਆਂ ਨੂੰ ਦੇਣਗੇ ਵੱਡਾ ਤੋਹਫ਼ਾ

ਮੁੱਖ ਮੰਤਰੀ ਭਗਵੰਤ ਅੱਜ ਮਲੇਰਕੋਟਲਾ ਵਾਸੀਆਂ ਨੂੰ ਦੇਣਗੇ ਵੱਡਾ ਤੋਹਫ਼ਾ

0

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਲੇਰਕੋਟਲਾ ਪਹੁੰਚ ਰਹੇ ਹਨ । ਜਿੱਥੇ ਪਹੁੰਚ ਕੇ ਉਹ ਇਲਾਕੇ ਦੇ ਵਾਸੀਆਂ ਨੂੰ ਵੱਡਾ ਤੋਹਫ਼ਾ ਦੇਣਗੇ । ਉਹ ਅੱਜ ਅਹਿਮਦਗੜ੍ਹ ਅਤੇ ਅਮਰਗੜ੍ਹ ਤਹਿਸੀਲ ਕੰਪਲੈਕਸ ਦਾ ਉਦਘਾਟਨ ਕਰਨਗੇ।

ਇਹ ਨਵੇਂ ਤਹਿਸੀਲ ਕੰਪਲੈਕਸ ਸਥਾਨਕ ਰਹਿਣ ਵਾਲਿਆਂ ਲਈ ਪ੍ਰਸ਼ਾਸਨਿਕ ਸੇਵਾਵਾਂ ਨੂੰ ਹੋਰ ਆਸਾਨ ਅਤੇ ਤੇਜ਼ ਪਹੁੰਚਯੋਗ ਬਣਾਉਣ ਵਿੱਚ ਮਦਦਗਾਰ ਸਾਬਤ ਹੋਣਗੇ।ਸਥਾਨਕ ਲੋਕਾਂ ਵਿੱਚ ਮੁੱਖ ਮੰਤਰੀ ਦੇ ਦੌਰੇ ਨੂੰ ਲੈ ਕੇ ਖੁਸ਼ੀ ਦਾ ਮਾਹੌਲ ਹੈ।

NO COMMENTS

LEAVE A REPLY

Please enter your comment!
Please enter your name here

Exit mobile version