Home ਪੰਜਾਬ ਨੰਗਲ ‘ਚ ਸਫਾਈ ਅਭਿਆਨ, ਹਰਜੋਤ ਬੈਂਸ ਨੇ ਕਰਮਚਾਰੀਆਂ ਦਾ ਵਧਾਇਆ ਹੌਸਲਾ

ਨੰਗਲ ‘ਚ ਸਫਾਈ ਅਭਿਆਨ, ਹਰਜੋਤ ਬੈਂਸ ਨੇ ਕਰਮਚਾਰੀਆਂ ਦਾ ਵਧਾਇਆ ਹੌਸਲਾ

0

ਇਸ ਦੌਰਾਨ ਉਨ੍ਹਾਂ ਨੇ ਵਾਰਡ ਵਾਸੀਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਇਲਾਕੇ ਨਾਲ ਸਬੰਧਤ ਸਮੱਸਿਆਵਾਂ ਬਾਰੇ ਜਾਣਕਾਰੀ ਲਈ। ਵਾਰਡ ਵਾਸੀਆਂ ਵੱਲੋਂ ਰੱਖੀਆਂ ਗਈਆਂ ਕਈ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਗਏ।

ਮੰਤਰੀ ਨੇ ਕਿਹਾ ਕਿ ਸ਼ਹਿਰਾਂ ਵਿੱਚ ਸਫਾਈ ਵਿਵਸਥਾ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਵੀ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਨੇ ਸਥਾਨਕ ਲੋਕਾਂ ਨੂੰ ਵੀ ਆਪਣੇ ਆਲੇ-ਦੁਆਲੇ ਸਫਾਈ ਬਣਾਈ ਰੱਖਣ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।

NO COMMENTS

LEAVE A REPLY

Please enter your comment!
Please enter your name here

Exit mobile version