Home ਪੰਜਾਬ CM ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ, ਲਏ ਜਾ ਸਕਦੇ ਹਨ ਕਈ...

CM ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ, ਲਏ ਜਾ ਸਕਦੇ ਹਨ ਕਈ ਮਹੱਤਵਪੂਰਨ ਫ਼ੈਸਲੇ

0

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 1 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੇ ਸਰਕਾਰੀ ਨਿਵਾਸ ਸਥਾਨ ‘ਤੇ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ, ਪੰਜਾਬ ਕੈਬਨਿਟ ਦੇ ਸਾਰੇ ਮੰਤਰੀ ਮੀਟਿੰਗ ਵਿੱਚ ਮੌਜੂਦ ਰਹਿਣਗੇ।

ਹਾਲਾਂਕਿ ਫਿਲਹਾਲ ਮੀਟਿੰਗ ਦੇ ਏਜੰਡੇ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ, ਪਰ ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਕਈ ਮਹੱਤਵਪੂਰਨ ਫ਼ੈਸਲੇ ਲਏ ਜਾ ਸਕਦੇ ਹਨ।

NO COMMENTS

LEAVE A REPLY

Please enter your comment!
Please enter your name here

Exit mobile version