HomePunjabਮੁੱਖ ਮੰਤਰੀ ਮਾਨ ਅੱਜ ਸੰਗਰੂਰ ਦੌਰੇ 'ਤੇ, ਪੇਂਡੂ ਲਾਇਬ੍ਰੇਰੀਆਂ ਦਾ ਕਰਨਗੇ ਉਦਘਾਟਨ

ਮੁੱਖ ਮੰਤਰੀ ਮਾਨ ਅੱਜ ਸੰਗਰੂਰ ਦੌਰੇ ‘ਤੇ, ਪੇਂਡੂ ਲਾਇਬ੍ਰੇਰੀਆਂ ਦਾ ਕਰਨਗੇ ਉਦਘਾਟਨ

ਸੰਗਰੂਰ : ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅੱਜ ਕੱਲ੍ਹ ਸੰਗਰੂਰ (Sangrur) ਦੌਰੇ ‘ਤੇ ਹਨ। ਇਸ ਦੌਰਾਨ ਉਹ ਪੇਂਡੂ ਲਾਇਬ੍ਰੇਰੀਆਂ (Libraries) ਦਾ ਉਦਘਾਟਨ ਕਰਨਗੇ।

ਦੱਸਿਆ ਜਾ ਰਿਹਾ ਹੈ ਕਿ ਪਹਿਲੇ ਪੜਾਅ ਵਿੱਚ ਅੱਜ 12 ਲਾਇਬ੍ਰੇਰੀਆਂ ਦਾ ਉਦਘਾਟਨ ਕੀਤਾ ਜਾਵੇਗਾ, ਜੋ ਆਧੁਨਿਕ ਸਹੂਲਤਾਂ ਨਾਲ ਲੈਸ ਹੋਣਗੀਆਂ। ਸੰਗਰੂਰ ਜ਼ਿਲ੍ਹੇ ਵਿੱਚ 8.4 ਕਰੋੜ ਰੁਪਏ ਦੀ ਲਾਗਤ ਨਾਲ ਕੁੱਲ 28 ਲਾਇਬ੍ਰੇਰੀਆਂ ਬਣਾਈਆਂ ਜਾਣਗੀਆਂ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments