Homeਦੇਸ਼CM ਮਾਨ ਅੱਜ ਦਿੱਲੀ 'ਚ ਮਨੋਹਰ ਲਾਲ ਖੱਟਰ ਨਾਲ ਕਰਨਗੇ ਮੁਲਾਕਾਤ

CM ਮਾਨ ਅੱਜ ਦਿੱਲੀ ‘ਚ ਮਨੋਹਰ ਲਾਲ ਖੱਟਰ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਕੇਂਦਰੀ ਊਰਜਾ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕਰਨਗੇ। ਨਿਰਧਾਰਤ ਪ੍ਰੋਗਰਾਮ ਮੁਤਾਬਕ, ਦੋਵਾਂ ਆਗੂਆਂ ਵਿਚਾਲੇ ਦੁਪਹਿਰ 3 ਵਜੇ ਮੀਟਿੰਗ ਹੋਵੇਗੀ।

ਹਾਲਾਂਕਿ, ਇਸ ਮੁਲਾਕਾਤ ਦੌਰਾਨ ਕਿਹੜੇ ਮੁੱਦਿਆਂ ‘ਤੇ ਚਰਚਾ ਹੋਵੇਗੀ, ਇਸ ਬਾਰੇ ਫਿਲਹਾਲ ਵਿਸਥਾਰਪੂਰਵਕ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments