Homeਦੇਸ਼ਕਾਂਗਰਸ ਨੇ ਲੋਕ ਸਭਾ ਚੋਣਾਂ ਲਈ 17 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਕਾਂਗਰਸ ਨੇ ਲੋਕ ਸਭਾ ਚੋਣਾਂ ਲਈ 17 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਨਵੀਂ ਦਿੱਲੀ: ਕਾਂਗਰਸ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ (The Upcoming Lok Sabha Elections) ਲਈ 17 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਆਂਧਰਾ ਪ੍ਰਦੇਸ਼ ਦੇ ਕੁੱਡਪਾ ਤੋਂ ਵਾਈਐਸ ਸ਼ਰਮੀਲਾ ਰੈੱਡੀ ਅਤੇ ਬਿਹਾਰ ਦੇ ਕਟਿਹਾਰ ਤੋਂ ਤਾਰਿਕ ਅਨਵਰ ਨੂੰ ਉਮੀਦਵਾਰ ਬਣਾਇਆ ਹੈ।

ਕਾਂਗਰਸ ਦੀ ਇਸ ਸੂਚੀ ਵਿੱਚ ਆਂਧਰਾ ਪ੍ਰਦੇਸ਼, ਉੜੀਸਾ, ਬਿਹਾਰ ਅਤੇ ਪੱਛਮੀ ਬੰਗਾਲ ਸਮੇਤ 17 ਸੀਟਾਂ ਲਈ ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਸੂਚੀ ਵਿੱਚ ਆਂਧਰਾ ਦੀਆਂ 5, ਬਿਹਾਰ ਦੀਆਂ 3, ਓਡੀਸ਼ਾ ਦੀਆਂ 8 ਅਤੇ ਪੱਛਮੀ ਬੰਗਾਲ ਦੀ ਇੱਕ ਸੀਟ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments