Homeਪੰਜਾਬਪੰਜਾਬ 'ਚ ਕਾਂਗਰਸ ਹਾਈਕਮਾਂਡ ਨੇ ਬਲਾਕ ਪ੍ਰਧਾਨਾਂ ਦੀ ਕੀਤੀ ਨਿਯੁਕਤੀ

ਪੰਜਾਬ ‘ਚ ਕਾਂਗਰਸ ਹਾਈਕਮਾਂਡ ਨੇ ਬਲਾਕ ਪ੍ਰਧਾਨਾਂ ਦੀ ਕੀਤੀ ਨਿਯੁਕਤੀ

ਪੰਜਾਬ : ਪੰਜਾਬ ਵਿੱਚ ਕਾਂਗਰਸ ਹਾਈਕਮਾਂਡ ਨੇ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਹੈ। ਇਸ ਮੌਕੇ ‘ਤੇ ਪਾਰਟੀ ਪ੍ਰਧਾਨ ਰਾਜਾ ਵੜਿੰਗ ਵੱਲੋਂ ਨਵ-ਨਿਯੁਕਤ ਪ੍ਰਧਾਨਾਂ ਨੂੰ ਵਧਾਈ ਦਿੱਤੀ ਗਈ । ਪਾਰਟੀ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ‘ਤੇ ਵੱਡੀਆਂ ਉਮੀਦਾਂ ਲਗਾਈਆਂ ਗਈਆਂ ਹਨ। ਉਮੀਦ ਕਰਦੇ ਹਾਂ ਉਹ ਇਹ ਜ਼ਿੰਮੇਵਾਰੀਆਂ ਸਹੀ ਢੰਗ ਨਾਲ ਨਿਭਾਉਣਗੇ ।ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਹੋਰ ਮਜ਼ਬੂਤ ਹੋਵੇਗੀ ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments