Home ਪੰਜਾਬ ਕਾਂਗਰਸੀ ਆਗੂ ਸੁਖਰਾਜ ਨੱਟ ਦੇ ਪੁੱਤਰ ਦਵਿੰਦਰਪਾਲ ਨੱਟ ਨੇ ਕੀਤੀ ਖੁਦਕੁਸ਼ੀ ਕੀਤੀ

ਕਾਂਗਰਸੀ ਆਗੂ ਸੁਖਰਾਜ ਨੱਟ ਦੇ ਪੁੱਤਰ ਦਵਿੰਦਰਪਾਲ ਨੱਟ ਨੇ ਕੀਤੀ ਖੁਦਕੁਸ਼ੀ ਕੀਤੀ

0

ਬਠਿੰਡਾ: ਕਾਂਗਰਸੀ ਆਗੂ ਸੁਖਰਾਜ ਨੱਟ ਦੇ ਪੁੱਤਰ ਦਵਿੰਦਰਪਾਲ ਨੱਟ ਨੇ ਆਪਣੀ .30 ਬੋਰ ਪਿਸਤੌਲ ਨਾਲ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ।

ਆਪਣੀ ਜਾਨ ਲੈਣ ਤੋਂ ਪਹਿਲਾਂ, ਉਨ੍ਹਾਂ ਨੇ ਇੱਕ ਵੀਡੀਓ ਰਿਕਾਰਡ ਕੀਤੀ ਜਿਸ ਵਿੱਚ ਉਨ੍ਹਾਂ ਨੇ ਜ਼ੀਰਕਪੁਰ ਦੇ ਇੱਕ ਬਿਲਡਰ ‘ਤੇ ਉਨ੍ਹਾਂ ਨਾਲ 4 ਕਰੋੜ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਬਿਲਡਰ ਨੂੰ ਪੈਸੇ ਦਿੱਤੇ ਸਨ, ਪਰ ਬਿਲਡਰ ਨੇ ਉਨ੍ਹਾਂ ਦੀ ਰਕਮ ਵਾਪਸ ਨਹੀਂ ਕੀਤੀ ਹੈ ।

NO COMMENTS

LEAVE A REPLY

Please enter your comment!
Please enter your name here

Exit mobile version