HomePunjabਲੁਧਿਆਣਾ 'ਚ ਸ਼ੱਕੀ ਹਾਲਤ 'ਚ ਮਿਲੀਆਂ ਪਤੀ-ਪਤਨੀ ਦੀਆਂ ਲਾਸ਼ਾਂ

ਲੁਧਿਆਣਾ ‘ਚ ਸ਼ੱਕੀ ਹਾਲਤ ‘ਚ ਮਿਲੀਆਂ ਪਤੀ-ਪਤਨੀ ਦੀਆਂ ਲਾਸ਼ਾਂ

ਲੁਧਿਆਣਾ: ਲੁਧਿਆਣਾ (​​Ludhiana) ਦੇ ਫੋਕਲ ਪੁਆਇੰਟ ਇਲਾਕੇ (Focal Point area) ‘ਚ ਇਕ ਘਰ ‘ਚ ਪਤੀ-ਪਤਨੀ ਦੀ ਸ਼ੱਕੀ ਹਾਲਤ ‘ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ੱਕੀ ਹਾਲਤ ‘ਚ ਘਰ ‘ਚੋਂ ਪਤੀ-ਪਤਨੀ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਫਿਲਹਾਲ ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤਾ ਹੈ।

ਪੁਲਿਸ ਦਾ ਕਹਿਣਾ ਹੈ ਕਿ ਕਮਰੇ ‘ਚੋਂ ਸੜਿਆ ਕੋਲਾ ਮਿਲਿਆ ਹੈ। ਇਸ ਲਈ ਪੁਲਿਸ ਸ਼ੱਕ ਕਰ ਰਹੀ ਹੈ ਕਿ ਦੋਵਾਂ ਦੀ ਮੌਤ ਗੈਸ ਚੜ੍ਹਣ ਨਾਲ ਹੋਈ ਹੈ। ਫਿਲਹਾਲ ਪੋਸਟਮਾਰਟਮ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments