Homeਦੇਸ਼Haryana Newsਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਅੱਜ ਜੇਲ੍ਹ 'ਚ ਹੋਵੇਗੀ...

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਅੱਜ ਜੇਲ੍ਹ ‘ਚ ਹੋਵੇਗੀ ਵਾਪਸੀ

ਰੋਹਤਕ: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ (Dera Sacha Sauda chief Gurmeet Ram Rahim) ਦੀ ਪੈਰੋਲ ਅੱਜ ਖ਼ਤਮ ਹੋ ਗਈ ਹੈ ਅਤੇ ਅੱਜ ਉਨ੍ਹਾਂ ਦੀ ਸੁਨਾਰੀਆ ਜੇਲ੍ਹ ਵਿਚ ਵਾਪਸੀ ਹੋਵੇਗੀ।

ਦੱਸਣਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਹੁਕਮ ਦਿੱਤਾ ਸੀ ਕਿ ਰਾਮ ਰਹੀਮ ਨੂੰ ਉਸਦੀ ਇਜਾਜ਼ਤ ਬਗੈਰ ਹੁਣ ਪੈਰੋਲ ਨਹੀਂ ਦਿੱਤੀ ਜਾ ਸਕਦੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments