Home ਪੰਜਾਬ ਜ਼ਿਲ੍ਹਾ ਮੈਜਿਸਟਰੇਟ ਨੇ PSTET ਦੀ ਪ੍ਰੀਖਿਆ ਲਈ ਵਿਸ਼ੇਸ਼ ਹੁਕਮ ਕੀਤਾ ਜਾਰੀ

ਜ਼ਿਲ੍ਹਾ ਮੈਜਿਸਟਰੇਟ ਨੇ PSTET ਦੀ ਪ੍ਰੀਖਿਆ ਲਈ ਵਿਸ਼ੇਸ਼ ਹੁਕਮ ਕੀਤਾ ਜਾਰੀ

0
ਨਵਾਂਸ਼ਹਿਰ: ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਹੁਕਮ ਜਾਰੀ ਕੀਤਾ ਹੈ ਕਿ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਮਿਤੀ 15.03.2026 (ਦਿਨ ਐਤਵਾਰ) ਨੂੰ ਹੋ ਰਹੀ PSTET 2026 ਦੀ ਪ੍ਰੀਖਿਆ ਦੌਰਾਨ ਬਣਾਏ ਕੁੱਲ 19 ਪਰੀਖਿਆਂ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਕਿਸੇ ਵੀ ਅਣ-ਸੁਖਾਵੀਂ ਘਟਨਾ ਨੂੰ ਰੋਕਣ ਵਾਸਤੇ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ਨੂੰ ਦਾਖਲ ਨਾ ਹੋਣ ਦਿੱਤਾ ਜਾਵੇ।

NO COMMENTS

LEAVE A REPLY

Please enter your comment!
Please enter your name here

Exit mobile version