ਨਕੋਦਰ: ਬੰਦ ਦੌਰਾਨ ਨਕੋਦਰ ‘ਚ ਲੋਕਾਂ ਦਾ ਭਰਪੂਰ ਸਮਰਥਨ ਦੇਖਣ ਨੂੰ ਮਿਲਿਆ। ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ, ਨਿਹੰਗ ਸਿੰਘਾਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਹੜਤਾਲ ਵਿੱਚ ਸ਼ਾਮਲ ਹੋ ਕੇ ਬੰਦ ਦਾ ਸਮਰਥਨ ਕੀਤਾ।
ਇਸ ਦੌਰਾਨ ਨਕੋਦਰ ਦੇ ਲੋਕਾਂ ਨੇ ਵੀ ਬੰਦ ਨੂੰ ਪੂਰਾ ਸਮਰਥਨ ਦਿੱਤਾ। ਬੰਦ ਦਾ ਅਸਰ ਬਾਜ਼ਾਰਾਂ ਵਿੱਚ ਦੇਖਣ ਨੂੰ ਮਿਲਿਆ ਅਤੇ ਲੋਕਾਂ ਨੇ ਆਪਣੀਆਂ ਦੁਕਾਨਾਂ ਅਤੇ ਅਦਾਰੇ ਬੰਦ ਰੱਖ ਕੇ ਪ੍ਰਦਰਸ਼ਨਕਾਰੀਆਂ ਦਾ ਸਮਰਥਨ ਕੀਤਾ।











