Home ਪੰਜਾਬ ਵੋਟਿੰਗ ਦੌਰਾਨ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ “ਆਪ” ਸਰਕਾਰ...

ਵੋਟਿੰਗ ਦੌਰਾਨ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ “ਆਪ” ਸਰਕਾਰ ‘ਤੇ ਧੱਕੇਸ਼ਾਹੀ ਦਾ ਲਗਾਇਆ ਦੋਸ਼

0

ਚੌਂਕੀਮਾਨ: ਹਲਕਾ ਦਾਖਾ ਦੇ ਪਿੰਡ ਸਵੱਦੀ ਵਿੱਚ ਵੋਟਰ ਸੂਚੀ ਨੂੰ ਲੈ ਕੇ ਵਿਵਾਦ ਪੈਦਾ ਹੋ ਗਿਆ ਹੈ। ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਆਮ ਆਦਮੀ ਪਾਰਟੀ ਸਰਕਾਰ ‘ਤੇ ਧੱਕੇਸ਼ਾਹੀ ਦਾ ਦੋਸ਼ ਲਗਾਇਆ ਹੈ।

ਇਸ ਮਾਮਲੇ ਨੂੰ ਲੈ ਕੇ ਦੋਵਾਂ ਧਿਰਾਂ ਨੇ ਪੋਲਿੰਗ ਸੈਂਟਰ ਦੇ ਸਾਹਮਣੇ ਵਿਰੋਧ ਪ੍ਰਦਰਸ਼ਨ ਕੀਤਾ। ਪੁਲਿਸ ਮੌਕੇ ‘ਤੇ ਪਹੁੰਚੀ, ਜਦੋਂ ਕਿ ਚੋਣ ਅਧਿਕਾਰੀਆਂ ਨੇ ਆਗੂਆਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ। ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਚੋਣ ਪ੍ਰਕਿਰਿਆ ਜਾਰੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version