Homeਦੇਸ਼ਸਵੇਰੇ-ਸਵੇਰੇ ਆਇਆ ਭੂਚਾਲ, 10 ਸਕਿੰਟ ਤੱਕ ਹਿੱਲਦੀ ਰਹੀ ਧਰਤੀ

ਸਵੇਰੇ-ਸਵੇਰੇ ਆਇਆ ਭੂਚਾਲ, 10 ਸਕਿੰਟ ਤੱਕ ਹਿੱਲਦੀ ਰਹੀ ਧਰਤੀ

ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਅੱਜ ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਨੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਧਰਤੀ ਪੂਰੀ ਤਰ੍ਹਾਂ ਕੰਬ ਗਈ ਸੀ। ਇਸ ਭੂਚਾਲ ਦੇ ਝਟਕੇ 10 ਸਕਿੰਟ ਤੱਕ ਮਹਿਸੂਸ ਕੀਤੇ ਗਏ ਅਤੇ ਲੋਕ ਡਰ ਦੇ ਮਾਰੇ ਘਰਾਂ ‘ਚੋਂ ਬਾਹਰ ਵੱਲ ਦੌੜ ਗਏ।

ਦੱਸਿਆ ਜਾ ਰਿਹਾ ਹੈ ਕਿ ਇਸ ਭੂਚਾਲ ਦੀ ਰਿਐਕਟਰ ਸਕੇਲ ’ਤੇ 4.1 ਮਾਪੀ ਗਈ ਹੈ। ਇਸ ਭੂਚਾਲ ਦੇ ਝਟਕੇ ਦਿੱਲੀ-ਐੱਨ.ਸੀ.ਆਰ. ਤੋਂ ਲੈ ਕੇ ਨੋਇਡਾ ਤੇ ਗਾਜ਼ੀਆਬਾਦ ਤੱਕ ਮਹਿਸੂਸ ਕੀਤੇ ਗਏ ਹਨ। ਇਸ ਮਗਰੋਂ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments