Home ਦੇਸ਼ ਮਹਾਰਾਸ਼ਟਰ ‘ਚ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ

ਮਹਾਰਾਸ਼ਟਰ ‘ਚ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ

0

ਮਹਾਰਾਸ਼ਟਰ : ਮਹਾਰਾਸ਼ਟਰ ਦੇ ਯਵਤਮਾਲ ‘ਚ ਭੂਚਾਲ ਆਉਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.0 ਮਾਪੀ ਗਈ। ਫਿਲਹਾਲ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।

NO COMMENTS

LEAVE A REPLY

Please enter your comment!
Please enter your name here

Exit mobile version