Homeਪੰਜਾਬਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਦੇ ਚੀਫ਼ ਜਨਰਲ ਮੈਨੇਜਰ ਨੂੰ ਈ.ਡੀ...

ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਦੇ ਚੀਫ਼ ਜਨਰਲ ਮੈਨੇਜਰ ਨੂੰ ਈ.ਡੀ ਵੱਲੋਂ ਸੰਮਨ ਜਾਰੀ

ਪੰਜਾਬ: ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਦੇ ਚੀਫ਼ ਜਨਰਲ ਮੈਨੇਜਰ ਨੂੰ ਈ.ਡੀ ਵੱਲੋਂ ਸੰਮਨ ਜਾਰੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸੰਜੀਵ ਅਰੋੜਾ ਨਾਲ ਸਬੰਧਤ ਕੰਪਨੀ ਨੂੰ 40 ਏਕੜ ਜ਼ਮੀਨ ਅਲਾਟ ਕਰਨ ਦੇ ਮਾਮਲੇ ਵਿੱਚ ਕੀਤੀ ਗਈ ਹੈ। ਸੰਮਨ ਵਿੱਚ ਸੀ.ਜੀ.ਐਮ. ਨੂੰ ਰਿਤੇਸ਼ ਪ੍ਰਾਪਰਟੀਜ਼ ਇੰਡਸਟਰੀਜ਼ ਲਿਮਟਿਡ ਨੂੰ ਜਾਰੀ ਕੀਤੇ ਅਲਾਟਮੈਂਟ ਪੱਤਰਾਂ ਦੇ ਰਿਕਾਰਡ ਦੇ ਨਾਲ ਪੇਸ਼ ਹੋਣ ਲਈ ਕਿਹਾ ਗਿਆ ਹੈ।

ਵਰਨਣਯੋਗ ਹੈ ਕਿ ਲੁਧਿਆਣਾ ਦੇ ਵਿਧਾਇਕ ਸੰਜੀਵ ਅਰੋੜਾ ਨੂੰ ਈ.ਡੀ ਨੇ 9 ਮਈ ਨੂੰ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਦੌਰਾਨ ਅਧਿਕਾਰੀਆਂ ਵੱਲੋਂ ਉਨ੍ਹਾਂ ਤੋਂ ਪੁੱਛ-ਪੜਤਾਲ ਕੀਤੀ ਗਈ ਅਤੇ ਬਾਅਦ ਵਿੱਚ ਅਗਲੇਰੀ ਜਾਂਚ ਲਈ ਉਨ੍ਹਾਂ ਨੂੰ ਦਿੱਲੀ ਲਿਜਾਇਆ ਗਿਆ। ਈ.ਡੀ ਨੇ ਇਹ ਕਾਰਵਾਈ 100 ਕਰੋੜ ਰੁਪਏ ਦੇ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਕੀਤੀ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments