Homeਦੇਸ਼ED ਨੇ ਕੇਜਰੀਵਾਲ ਦੇ ਸੀਨੀਅਰ ਨੇਤਾਵਾਂ ਦੇ ਘਰਾਂ 'ਤੇ ਕੀਤੀ ਛਾਪੇਮਾਰੀ

ED ਨੇ ਕੇਜਰੀਵਾਲ ਦੇ ਸੀਨੀਅਰ ਨੇਤਾਵਾਂ ਦੇ ਘਰਾਂ ‘ਤੇ ਕੀਤੀ ਛਾਪੇਮਾਰੀ

ਨਵੀਂ ਦਿੱਲੀ : ਅੱਜ ਈਡੀ ਨੇ ‘ਆਪ’ ਦੇ ਸੀਨੀਅਰ ਆਗੂਆਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ। ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਨੇ ਮਨੀ ਲਾਂਡਰਿੰਗ ਦੀ ਜਾਂਚ ਦੇ ਹਿੱਸੇ ਵਜੋਂ ਮੰਗਲਵਾਰ ਯਾਨੀ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਦੇ ਨਿੱਜੀ ਸਕੱਤਰ ਬਿਭਵ ਕੁਮਾਰ ਅਤੇ ਆਮ ਆਦਮੀ ਪਾਰਟੀ (ਆਪ) ਨਾਲ ਜੁੜੇ ਲੋਕਾਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ।

ਸੂਤਰਾਂ ਨੇ ਦੱਸਿਆ ਕਿ ਰਾਸ਼ਟਰੀ ਰਾਜਧਾਨੀ ‘ਚ ਕਰੀਬ 12 ਥਾਵਾਂ ‘ਤੇ ਜਾਰੀ ਛਾਪੇਮਾਰੀ ਦੀ ਜਾਂਚ ਕੀਤੀ ਜਾ ਰਹੀ ਹੈ। ਦਿੱਲੀ ਜਲ ਬੋਰਡ ਦੇ ਸਾਬਕਾ ਮੈਂਬਰ ਸ਼ਲਭ ਕੁਮਾਰ ਅਤੇ ‘ਆਪ’ ਨਾਲ ਜੁੜੇ ਕਈ ਹੋਰਾਂ ਦੇ ਨਾਲ-ਨਾਲ ਵਿਭਵ ਕੁਮਾਰ ਦੇ ਟਿਕਾਣਿਆਂ ਨੂੰ ਕੇਂਦਰੀ ਏਜੰਸੀ ਦੇ ਅਧਿਕਾਰੀਆਂ ਵੱਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਜਾਂਚ ਏਜੰਸੀ ਰਾਜ ਸਭਾ ਮੈਂਬਰ ਐਨਡੀ ਗੁਪਤਾ ਦੇ ਘਰ ਵੀ ਛਾਪੇਮਾਰੀ ਕਰ ਰਹੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments