HomePunjabਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਈ.ਡੀ ਦਾ ਛਾਪਾ

ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਈ.ਡੀ ਦਾ ਛਾਪਾ

ਲੁਧਿਆਣਾ: ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਦੇ ਘਰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) (Enforcement Directorate) (ED) ਵੱਲੋਂ ਸਾਬਕਾ ਛਾਪੇਮਾਰੀ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦੇ ਘਰ ਦੇ ਬਾਹਰ ਸੀ.ਆਰ.ਪੀ. ਦਾ ਸਖ਼ਤ ਪਹਿਰਾ ਲੱਗਿਆ ਹੋਇਆ ਹੈ।

ਇਹ ਵੀ ਪਤਾ ਲੱਗਾ ਹੈ ਕਿ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਸਵੇਰੇ ਮੰਦਰ ਗਈ ਸੀ। ਜਦੋਂ ਉਹ ਵਾਪਸ ਆਈ ਤਾਂ ਪੁਲਿਸ ਨੇ ਉਸ ਨੂੰ ਅਤੇ ਸਾਬਕਾ ਮੇਅਰ ਬਲਕਾਰ ਸਿੰਘ ਨੂੰ ਘਰ ਦੇ ਅੰਦਰ ਨਹੀਂ ਜਾਣ ਦਿੱਤਾ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments