HomeSportਭਾਰਤ-ਪਾਕਿ ਮੈਚ ਰੱਦ ਹੋਣ ਤੋਂ ਬਾਅਦ ਪ੍ਰਸ਼ੰਸਕਾਂ ਹੋਏ ਨਾਰਾਜ

ਭਾਰਤ-ਪਾਕਿ ਮੈਚ ਰੱਦ ਹੋਣ ਤੋਂ ਬਾਅਦ ਪ੍ਰਸ਼ੰਸਕਾਂ ਹੋਏ ਨਾਰਾਜ

ਭਾਰਤ-ਪਾਕਿ: ਏਸ਼ੀਆ ਕੱਪ 2023 ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ ਸੀ। ਇਸ ਮੈਚ ‘ਚ ਭਾਰਤੀ ਪਾਰੀ ਖਤਮ ਹੋਣ ਤੋਂ ਬਾਅਦ ਮੀਂਹ ਕਾਰਨ ਖੇਡ ਮੁੜ ਸ਼ੁਰੂ ਨਹੀਂ ਹੋ ਸਕਿਆ।  ਏਸ਼ੀਆ ਕੱਪ 2023 ‘ਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ। ਚਾਰ ਸਾਲ ਦੇ ਲੰਬੇ ਵਕਫ਼ੇ ਤੋਂ ਬਾਅਦ ਦੋਵੇਂ ਟੀਮਾਂ ਵਨਡੇ ਫਾਰਮੈਟ ਵਿੱਚ ਆਹਮੋ-ਸਾਹਮਣੇ ਸਨ ਪਰ ਅੰਤ ਵਿੱਚ ਮੀਂਹ ਕਾਰਨ ਮੈਚ ਰੱਦ ਹੋ ਗਿਆ ਸੀ। ਆਖਰਕਾਰ, ਅੰਪਾਇਰਾਂ ਨੇ ਮੈਚ ਰੱਦ ਕਰਨ ਦਾ ਫੈਸਲਾ ਕੀਤਾ ਕਿਉਂਕਿ ਕੈਂਡੀ ਵਿੱਚ ਸ਼ੁਰੂ ਹੋਈ ਬਾਰਿਸ਼ ਭਾਰਤੀ ਪਾਰੀ ਦੇ ਖਤਮ ਹੋਣ ਤੋਂ ਬਾਅਦ ਨਹੀਂ ਰੁਕੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments