HomePunjabਸਾਬਕਾ CM ਚੰਨੀ ਨੇ ਮੁਸਲਿਮ ਭਾਈਚਾਰੇ ਨਾਲ ਨਮਾਜ਼ ਕੀਤੀ ਅਦਾ

ਸਾਬਕਾ CM ਚੰਨੀ ਨੇ ਮੁਸਲਿਮ ਭਾਈਚਾਰੇ ਨਾਲ ਨਮਾਜ਼ ਕੀਤੀ ਅਦਾ

ਜਲੰਧਰ: ਈਦ ਉਲ ਫਿਤਰ ਦੇ ਮੌਕੇ ‘ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Former Chief Minister Charanjit Singh Channi) ਜਲੰਧਰ ਦੇ ਗੁਲਾਬ ਦੇਵੀ ਰੋਡ ‘ਤੇ ਮੁਸਲਿਮ ਭਾਈਚਾਰੇ ਨਾਲ ਈਦ ਮਨਾਉਣ ਪਹੁੰਚੇ। ਚੰਨੀ ਨੇ ਮੁਸਲਿਮ ਭਾਈਚਾਰੇ ਨਾਲ ਨਮਾਜ਼ ਵੀ ਅਦਾ ਕੀਤੀ।

ਇਸ ਦੌਰਾਨ ਜਲੰਧਰ ਸੀਟ ਤੋਂ ਚੋਣ ਲੜਨ ਬਾਰੇ ਉਨ੍ਹਾਂ ਕਿਹਾ ਕਿ ਪਾਰਟੀ ਉਨ੍ਹਾਂ ਨੂੰ ਜਿਸ ਵੀ ਸੀਟ ਤੋਂ ਚੋਣ ਲੜਨ ਲਈ ਕਹੇਗੀ, ਉਹ ਜ਼ਰੂਰ ਚੋਣ ਲੜਨਗੇ। ਇਸ ਦੌਰਾਨ ਭਾਜਪਾ ਵਿਚ ਸ਼ਾਮਲ ਹੋਏ ਸੁਸ਼ੀਲ ਕੁਮਾਰ ਰਿੰਕੂ ਨੇ ਵੀ ਈਦਗਾਹ ਪਹੁੰਚ ਕੇ ਈਦ ਮਨਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments