ਹਰਿਆਣਾਦੇਸ਼ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ‘ਚ ਕਰਵਾਇਆ ਗਿਆ ਦਾਖਲ By Jasveer K - May 13, 2026 0 FacebookTwitterPinterestWhatsApp ਗੁਰੂਗ੍ਰਾਮ: ਕਾਂਗਰਸ ਦੀ ਸਾਬਕਾ ਪ੍ਰਧਾਨ ਅਤੇ ਦਿੱਗਜ ਨੇਤਾ ਸੋਨੀਆ ਗਾਂਧੀ ਨੂੰ ਰੁਟੀਨ ਚੈੱਕ-ਅੱਪ ਅਤੇ ਇੱਕ ਛੋਟੀ ਸਰਜਰੀ ਲਈ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।