Homeਪੰਜਾਬਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਗੁਰਦੁਆਰਾ ਦੁਖਨਿਵਾਰਨ ਸਾਹਿਬ ਵਿਖੇ ਹੋਏ ਨਤਮਸਤਕ

ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਗੁਰਦੁਆਰਾ ਦੁਖਨਿਵਾਰਨ ਸਾਹਿਬ ਵਿਖੇ ਹੋਏ ਨਤਮਸਤਕ

ਪਟਿਆਲਾ : ਪਟਿਆਲਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਨਾਭਾ ਜੇਲ੍ਹ ਤੋਂ ਰਿਹਾਈ ਤੋਂ ਬਾਅਦ ਪਟਿਆਲਾ ਦੇ ਗੁਰਦੁਆਰਾ ਦੁਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ ਹਨ। ਜਿੱਥੇ ਉਨ੍ਹਾਂ ਨੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ’ਤੇ ਡਾ. ਦਲਜੀਤ ਸਿੰਘ ਚੀਜਾ ਵੀ ਮੌਜੂਦ ਰਹੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments