ਬੰਗਲਾਦੇਸ਼: ਬੰਗਲਾਦੇਸ਼ੀ ਰਾਜਨੀਤੀ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦੇਸ਼ ਦੀ ਇੱਕ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ 21 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਤਿੰਨ ਵੱਡੇ ਮਾਮਲਿਆਂ ਵਿੱਚ ਇਹ ਫ਼ੈਸਲਾ ਲਿਆ ਹੈ।