Home ਪੰਜਾਬ ਬਠਿੰਡਾ ਦੀ ਮਹਿਲਾ ਜੇਲ੍ਹ ਦੇ ਸਾਬਕਾ ਸੁਪਰਡੈਂਟ ਅਰਵਿੰਦਰ ਪਾਲ ਸਿੰਘ ਭੱਟੀ ਦਾ...

ਬਠਿੰਡਾ ਦੀ ਮਹਿਲਾ ਜੇਲ੍ਹ ਦੇ ਸਾਬਕਾ ਸੁਪਰਡੈਂਟ ਅਰਵਿੰਦਰ ਪਾਲ ਸਿੰਘ ਭੱਟੀ ਦਾ ਹੋਇਆ ਦੇਹਾਂਤ

0

ਲੁਧਿਆਣਾ: ਬਠਿੰਡਾ ਦੀ ਮਹਿਲਾ ਜੇਲ੍ਹ ਦੇ ਸਾਬਕਾ ਸੁਪਰਡੈਂਟ ਅਰਵਿੰਦਰ ਪਾਲ ਸਿੰਘ ਭੱਟੀ ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਡੇਢ ਮਹੀਨੇ ਤੋਂ ਡੀ.ਐਮ.ਸੀ. ਹਸਪਤਾਲ ਵਿੱਚ ਦਾਖਲ ਸਨ ਅਤੇ ਗੰਭੀਰ ਬਿਮਾਰੀ ਦਾ ਇਲਾਜ ਕਰਵਾ ਰਹੇ ਸਨ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਦੀਆਂ ਧੀਆਂ ਨੇ ਪੰਜਾਬ ਸਰਕਾਰ ਨੂੰ ਵਿੱਤੀ ਸਹਾਇਤਾ ਦੀ ਅਪੀਲ ਕੀਤੀ ਸੀ।

NO COMMENTS

LEAVE A REPLY

Please enter your comment!
Please enter your name here

Exit mobile version