HomePunjabਗੁਰਪ੍ਰੀਤ ਸਿੰਘ ਜੀ.ਪੀ. ਅੱਜ 'ਆਪ' 'ਚ ਹੋ ਸਕਦੇ ਹਨ ਸ਼ਾਮਲ

ਗੁਰਪ੍ਰੀਤ ਸਿੰਘ ਜੀ.ਪੀ. ਅੱਜ ‘ਆਪ’ ‘ਚ ਹੋ ਸਕਦੇ ਹਨ ਸ਼ਾਮਲ

ਪੰਜਾਬ : ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਣ ਵਾਲਾ ਹੈ। ਦਰਅਸਲ ਬੱਸੀ ਪਠਾਣਾਂ ਤੋਂ ਸਾਬਕਾ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. (Former Congress MLA Gurpreet Singh GP) ਅੱਜ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹੋ।

ਪਤਾ ਲੱਗਾ ਹੈ ਕਿ ਕੁਝ ਹੀ ਸਮੇਂ ਵਿਚ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਹਾਜ਼ਰੀ ਵਿਚ ਜੀ.ਪੀ. ਨੂੰ ‘ਆਪ’ ਵਿੱਚ ਸ਼ਾਮਲ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਫਤਿਹਦਰ ਸਾਹਿਬ ਤੋਂ ਜੀ.ਪੀ. ਉਮੀਦਵਾਰ ਐਲਾਨਿਆ ਜਾ ਸਕਦਾ ਹੈ।

 

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments