Home ਹਰਿਆਣਾ ਰਾਜ ਸਭਾ ਚੋਣਾਂ ਤੋਂ ਬਾਅਦ ਹਰਿਆਣਾ ਕਾਂਗਰਸ ਨੇ ਬੁਲਾਈ ਮੀਟਿੰਗ

ਰਾਜ ਸਭਾ ਚੋਣਾਂ ਤੋਂ ਬਾਅਦ ਹਰਿਆਣਾ ਕਾਂਗਰਸ ਨੇ ਬੁਲਾਈ ਮੀਟਿੰਗ

0

ਦਿੱਲੀ: ਹਰਿਆਣਾ ਕਾਂਗਰਸ ਨੇ ਆਪਣੇ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਹੈ। ਰਾਜ ਸਭਾ ਚੋਣਾਂ ਤੋਂ ਬਾਅਦ ਇਹ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਬੁਲਾਈ ਹੈ। ਇਹ 30 ਮਾਰਚ ਨੂੰ ਦਿੱਲੀ ਦੇ ਹਰਿਆਣਾ ਭਵਨ ਵਿਖੇ ਹੋਣ ਵਾਲੀ ਹੈ। ਸੂਬਾ ਕਾਂਗਰਸ ਇੰਚਾਰਜ ਬੀ.ਕੇ. ਹਰੀਪ੍ਰਸਾਦ ਅਤੇ ਸੂਬਾ ਪ੍ਰਧਾਨ ਰਾਓ ਨਰਿੰਦਰ ਦੇ ਵੀ ਮੀਟਿੰਗ ਵਿੱਚ ਮੌਜੂਦ ਰਹਿਣ ਦੀ ਉਮੀਦ ਹੈ।

NO COMMENTS

LEAVE A REPLY

Please enter your comment!
Please enter your name here

Exit mobile version