Home ਹਰਿਆਣਾ ਹਰਿਆਣਾ ਸਰਕਾਰ ਨੇ ਪੁਲਿਸ ਵਿਭਾਗ ‘ਚ ਕੀਤਾ ਵੱਡਾ ਫੇਰਬਦਲ , ਪੜ੍ਹੋ ਪੂਰੀ...

ਹਰਿਆਣਾ ਸਰਕਾਰ ਨੇ ਪੁਲਿਸ ਵਿਭਾਗ ‘ਚ ਕੀਤਾ ਵੱਡਾ ਫੇਰਬਦਲ , ਪੜ੍ਹੋ ਪੂਰੀ ਸੂਚੀ

0

ਹਰਿਆਣਾ: ਹਰਿਆਣਾ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਬੀਤੀ ਦੇਰ ਰਾਤ ਇੱਕ ਵੱਡੇ ਪ੍ਰਸ਼ਾਸਕੀ ਫੇਰਬਦਲ ਕਰਦੇ ਹੋਏ , 46 ਹਰਿਆਣਾ ਪੁਲਿਸ ਸੇਵਾ (HPS) ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਵਿੱਚ 35 ਡਿਪਟੀ ਸੁਪਰਡੈਂਟ ਆਫ਼ ਪੁਲਿਸ (DSP) ਅਤੇ 11 ਸਹਾਇਕ ਪੁਲਿਸ ਕਮਿਸ਼ਨਰ (ACP) ਸ਼ਾਮਲ ਹਨ।

NO COMMENTS

LEAVE A REPLY

Please enter your comment!
Please enter your name here

Exit mobile version