Home ਹਰਿਆਣਾ ਹਰਿਆਣਾ ਸਰਕਾਰ ਦੀ ਇਸ ਦਿਨ ਹੋਵੇਗੀ ਅਹਿਮ ਕੈਬਨਿਟ ਮੀਟਿੰਗ

ਹਰਿਆਣਾ ਸਰਕਾਰ ਦੀ ਇਸ ਦਿਨ ਹੋਵੇਗੀ ਅਹਿਮ ਕੈਬਨਿਟ ਮੀਟਿੰਗ

0

ਚੰਡੀਗੜ੍ਹ: ਹਰਿਆਣਾ ਸਰਕਾਰ ਦੀ ਅਹਿਮ ਕੈਬਨਿਟ ਮੀਟਿੰਗ ਸੋਮਵਾਰ 22 ਜੂਨ ਨੂੰ ਹੋਵੇਗੀ।ਇਹ ਮੀਟਿੰਗ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹਰਿਆਣਾ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਸਵੇਰੇ 11:00 ਵਜੇ ਹੋਣ ਦੀ ਸੰਭਾਵਨਾ ਹੈ।

ਸੂਤਰਾਂ ਮੁਤਾਬਕ ਮੀਟਿੰਗ ‘ਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕਈ ਅਹਿਮ ਪ੍ਰਸਤਾਵਾਂ ‘ਤੇ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜਨਹਿਤ ਨਾਲ ਸਬੰਧਤ ਮੁੱਦਿਆਂ, ਵਿਕਾਸ ਪ੍ਰਾਜੈਕਟਾਂ, ਨਵੀਆਂ ਨੀਤੀਆਂ ਅਤੇ ਪ੍ਰਸ਼ਾਸਨਿਕ ਫ਼ੈਸਲਿਆਂ ਬਾਰੇ ਵੀ ਮੰਤਰੀ ਮੰਡਲ ਦੀ ਪ੍ਰਵਾਨਗੀ ਲਈ ਜਾ ਸਕਦੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version