ਹਰਿਆਣਾ : ਹਰਿਆਣਾ ਵਿਚ ਇਕ ਵਾਰ ਫਿਰ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ। ਸੂਬਾ ਸਰਕਾਰ ਨੇ 17 ਆਈ.ਏ.ਐਸ. ਅਤੇ 7 ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਆਦਿਤਿਆ ਦਹੀਆ ਹਰਿਆਣਾ ਦੇ ਡੀ.ਜੀ.ਆਈ.ਪੀ.ਆਰ. ਬਣੇ ਹਨ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਤੇ ਸਾਰੀਆਂ ਤਬਦੀਲੀਆਂ ਤੁਰੰਤ ਲਾਗੂ ਕਰ ਦਿੱਤੀਆਂ ਗਈਆਂ ਹਨ।
















