Home ਹਰਿਆਣਾ ਹਰਿਆਣਾ ਸਰਕਾਰ ਨੇ 17 ਆਈ.ਏ.ਐਸ. ਤੇ 7 ਐਚ.ਸੀ.ਐਸ. ਅਧਿਕਾਰੀਆਂ ਦੇ ਕੀਤੇ ਤਬਾਦਲੇ

ਹਰਿਆਣਾ ਸਰਕਾਰ ਨੇ 17 ਆਈ.ਏ.ਐਸ. ਤੇ 7 ਐਚ.ਸੀ.ਐਸ. ਅਧਿਕਾਰੀਆਂ ਦੇ ਕੀਤੇ ਤਬਾਦਲੇ

0

ਹਰਿਆਣਾ : ਹਰਿਆਣਾ ਵਿਚ ਇਕ ਵਾਰ ਫਿਰ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ। ਸੂਬਾ ਸਰਕਾਰ ਨੇ 17 ਆਈ.ਏ.ਐਸ. ਅਤੇ 7 ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਆਦਿਤਿਆ ਦਹੀਆ ਹਰਿਆਣਾ ਦੇ ਡੀ.ਜੀ.ਆਈ.ਪੀ.ਆਰ. ਬਣੇ ਹਨ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਤੇ ਸਾਰੀਆਂ ਤਬਦੀਲੀਆਂ ਤੁਰੰਤ ਲਾਗੂ ਕਰ ਦਿੱਤੀਆਂ ਗਈਆਂ ਹਨ।

NO COMMENTS

LEAVE A REPLY

Please enter your comment!
Please enter your name here

Exit mobile version