ਹਰਿਆਣਾ: ਹਰਿਆਣਾ ਸਰਕਾਰ ਨੇ ਪ੍ਰਸ਼ਾਸਕੀ ਵਿਵਸਥਾ ਵਿੱਚ ਵੱਡਾ ਫੇਰਬਦਲ ਕਰਦੇ ਹੋਏ, 21 ਆਈ.ਏ.ਐਸ. ਅਤੇ 42 ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ ਅਤੇ ਨਵੀਆਂ ਨਿਯੁਕਤੀਆਂ ਜਾਰੀ ਕੀਤੀਆਂ ਹਨ। ਇਸ ਸਬੰਧ ਵਿੱਚ ਆਦੇਸ਼ ਜਾਰੀ ਕੀਤੇ ਗਏ ਹਨ ਅਤੇ ਸਾਰੀਆਂ ਤਬਦੀਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈਆਂ ਹਨ। ਜਿੱਥੇ ਕਈ ਅਧਿਕਾਰੀਆਂ ਨੂੰ ਨਵੀਆਂ ਪੋਸਟਾਂ ਸੌਂਪੀਆਂ ਗਈਆਂ ਹਨ, ਉੱਥੇ ਕੁਝ ਨੂੰ ਵਾਧੂ ਚਾਰਜ ਵੀ ਸੌਂਪੇ ਗਏ ਹਨ।
ਇੱਥੇ ਵੇਖੋ ਆਦੇਸ਼ਾਂ ਦੀ ਪੂਰੀ ਸੂਚੀ …

















