Home ਹਰਿਆਣਾ ਹਰਿਆਣਾ ਸਰਕਾਰ ਨੇ 6 ਆਈ.ਏ.ਐਸ. ਤੇ 6 ਐਚ.ਸੀ.ਐਸ. ਅਧਿਕਾਰੀਆਂ ਦੇ ਕੀਤੇ ਤਬਾਦਲੇ

ਹਰਿਆਣਾ ਸਰਕਾਰ ਨੇ 6 ਆਈ.ਏ.ਐਸ. ਤੇ 6 ਐਚ.ਸੀ.ਐਸ. ਅਧਿਕਾਰੀਆਂ ਦੇ ਕੀਤੇ ਤਬਾਦਲੇ

0

ਚੰਡੀਗੜ੍ਹ: ਹਰਿਆਣਾ ਵਿੱਚ ਇੱਕ ਵਾਰ ਫਿਰ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ। ਇੱਥੇ ਸਰਕਾਰ ਨੇ 6 ਆਈ.ਏ.ਐਸ. ਅਤੇ 6 ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਕਈ ਆਈ.ਏ.ਐਸ. ਅਫਸਰਾਂ ਨੂੰ ਵੀ ਵਾਧੂ ਕਾਰਜ ਸੌਂਪੇ ਗਏ ਹਨ।

ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਤੇ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਨਵੀਂਆਂ ਜ਼ਿੰਮੇਵਾਰੀਆਂ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ। ਅਧਿਕਾਰੀਆਂ ਦੇ ਇਧਰ-ਉਧਰ ਤਬਾਦਲੇ ਕੀਤੇ ਗਏ ਹਨ। ਪ੍ਰਸ਼ਾਸਨਿਕ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਮਕਸਦ ਨਾਲ ਇਹ ਕਦਮ ਚੁੱਕਿਆ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version