Home ਪੰਜਾਬ ਤੇਜ਼ ਰਫ਼ਤਾਰ ਵ੍ਹਾਈਟ ਰੂਬੀਕਨ ਜੀਪ ਤੇ ਯਾਮਾਹਾ ਆਰ15 ਬਾਈਕ ਵਿਚਕਾਰ ਹੋਈ ਆਹਮੋ-ਸਾਹਮਣੀ...

ਤੇਜ਼ ਰਫ਼ਤਾਰ ਵ੍ਹਾਈਟ ਰੂਬੀਕਨ ਜੀਪ ਤੇ ਯਾਮਾਹਾ ਆਰ15 ਬਾਈਕ ਵਿਚਕਾਰ ਹੋਈ ਆਹਮੋ-ਸਾਹਮਣੀ ਟੱਕਰ, ਇੱਕ ਦੀ ਮੌਤ

0

ਲੁਧਿਆਣਾ: ਅੱਜ ਸਵੇਰੇ ਲੁਧਿਆਣਾ ਦੇ ਸਰਾਭਾ ਨਗਰ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਨੇ ਦੋ ਪਰਿਵਾਰਾਂ ਦੀਆਂ ਖੁਸ਼ੀਆਂ ਖੋਹ ਲਈਆਂ।

ਗੁਰੂਦੁਆਰਾ ਸਾਹਿਬ ਨੇੜੇ ਇੱਕ ਤੇਜ਼ ਰਫ਼ਤਾਰ ਵ੍ਹਾਈਟ ਰੂਬੀਕਨ ਜੀਪ ਅਤੇ ਯਾਮਾਹਾ ਆਰ15 ਬਾਈਕ ਵਿਚਕਾਰ ਹੋਈ ਆਹਮੋ-ਸਾਹਮਣੀ ਟੱਕਰ ਵਿੱਚ ਇੱਕ 17 ਸਾਲਾ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ ਉਸਦਾ ਸਾਥੀ ਗੰਭੀਰ ਜ਼ਖਮੀ ਹੋ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਮੌਕੇ ‘ਤੇ ਮੌਜੂਦ ਲੋਕਾਂ ਦੇ ਸਾਹ ਸੁੱਕ ਗਏ। ਘਟਨਾ ਵਿੱਚ ਵਾਹਨ ਵੀ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ ।

NO COMMENTS

LEAVE A REPLY

Please enter your comment!
Please enter your name here

Exit mobile version