Homeਦੇਸ਼ਵੈਸ਼ਨੋ ਦੇਵੀ ਯਾਤਰਾ ਲਈ ਮਹੱਤਵਪੂਰਨ ਹਿਮਕੋਟੀ ਰਸਤਾ ਇਕ ਵਾਰ ਫਿਰ ਜ਼ਮੀਨ ਖਿਸਕਣ...

ਵੈਸ਼ਨੋ ਦੇਵੀ ਯਾਤਰਾ ਲਈ ਮਹੱਤਵਪੂਰਨ ਹਿਮਕੋਟੀ ਰਸਤਾ ਇਕ ਵਾਰ ਫਿਰ ਜ਼ਮੀਨ ਖਿਸਕਣ ਕਾਰਨ ਕੀਤਾ ਗਿਆ ਬੰਦ

ਜੰਮੂ : ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਬਹੁਤ ਹੀ ਖਾਸ ਖ਼ਬਰ ਸਾਹਮਣੇ ਆਈ ਹੈ। ਹੁਣੇ ਪ੍ਰਾਪਤ ਜਾਣਕਾਰੀ ਅਨੁਸਾਰ, ਮਾਤਾ ਵੈਸ਼ਨੋ ਦੇਵੀ ਦੇ ਤੀਰਥ ਮਾਰਗ ‘ਤੇ ਇਕ ਵਾਰ ਫਿਰ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਵੈਸ਼ਨੋ ਦੇਵੀ ਯਾਤਰਾ ਲਈ ਮਹੱਤਵਪੂਰਨ ਹਿਮਕੋਟੀ ਰਸਤਾ ਇਕ ਵਾਰ ਫਿਰ ਜ਼ਮੀਨ ਖਿਸਕਣ ਕਾਰਨ ਬੰਦ ਕਰ ਦਿੱਤਾ ਗਿਆ ਹੈ। ਇਸ ਦੌਰਾਨ, ਬੋਰਡ ਪ੍ਰਸ਼ਾਸਨ ਵੱਲੋਂ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਸ਼ਰਧਾਲੂਆਂ ਨੂੰ ਪੁਰਾਣੇ ਰਵਾਇਤੀ ਰਸਤੇ ਰਾਹੀਂ ਯਾਤਰਾ ਕਰਨ ਦੀ ਆਗਿਆ ਦਿੱਤੀ ਜਾ ਰਹੀ ਹੈ।

ਤੁਹਾਨੂੰ ਦੱਸ ਦੇਈਏ ਕਿ, 3 ਦਿਨ ਪਹਿਲਾਂ ਵੀ ਹਿਮਕੋਟੀ ਮਾਰਗ (ਨਵਾਂ ਰਸਤਾ) ‘ਤੇ ਸਥਿਤ ਸੱਤਿਆ ਵਿਊ ਪੁਆਇੰਟ ਦੇ ਨੇੜੇ ਜ਼ਮੀਨ ਖਿਸਕ ਗਈ ਸੀ। ਜਿਸ ਕਾਰਨ ਨਵਾਂ ਹਿਮਕੋਟੀ ਮਾਰਗ ਸ਼ਰਧਾਲੂਆਂ ਦੀ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਸੀ। ਭਾਰੀ ਮੀਂਹ ਕਾਰਨ ਦੇ ਚਲਦਿਆਂ ਜ਼ਮੀਨ ਖਿਸਕ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments