HomePunjabਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਦੇ ਮੁੱਖ ਮੰਤਰੀ ਨਾਲ ਕਰਨਗੇ ਅਹਿਮ...

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਦੇ ਮੁੱਖ ਮੰਤਰੀ ਨਾਲ ਕਰਨਗੇ ਅਹਿਮ ਮੀਟਿੰਗ

ਨਵੀਂ ਦਿੱਲੀ: ਨਸ਼ਾ ਤਸਕਰੀ ਅਤੇ ਰਾਸ਼ਟਰੀ ਸੁਰੱਖਿਆ ਨੂੰ ਲੈ ਕੇ ਅੱਜ ਅਹਿਮ ਮੀਟਿੰਗ ਹੋਵੇਗੀ। ਬੈਠਕ ਦੀ ਅਗਵਾਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Union Home Minister Amit Shah) ਕਰਨਗੇ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੀਡੀਓ ਕਾਨਫਰੰਸਿੰਗ ਰਾਹੀਂ ਹਿੱਸਾ ਲੈਣਗੇ। ਮੀਟਿੰਗ ਵਿੱਚ 10 ਰਾਜ ਭਾਗ ਲੈਣਗੇ। ਦੱਸ ਦੇਈਏ ਕਿ ਮੀਟਿੰਗ ਅੱਜ ਸਵੇਰੇ 11 ਵਜੇ ਸ਼ੁਰੂ ਹੋਵੇਗੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments