ਦੇਸ਼ HPBOSE ਨੇ 10ਵੀਂ ਬੋਰਡ ਪ੍ਰੀਖਿਆ ਦੇ ਨਤੀਜੇ ਕੀਤੇ ਜਾਰੀ By Parminder K - May 10, 2026 0 FacebookTwitterPinterestWhatsApp ਹਿਮਾਚਲ ਪ੍ਰਦੇਸ਼ : ਹਿਮਾਚਲ ਪ੍ਰਦੇਸ਼ ਸਕੂਲ ਸਿੱਖਿਆ ਬੋਰਡ (HPBOSE) ਨੇ ਅੱਜ 10ਵੀਂ ਬੋਰਡ ਪ੍ਰੀਖਿਆ ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਵਿਦਿਆਰਥੀ ਆਪਣਾ ਬੋਰਡ ਦੀ ਅਧਿਕਾਰਤ ਵੈੱਬਸਾਈਟ ‘ਤੇ https://hpbose.org/ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ ਅਤੇ ਡਾਊਨਲੋਡ ਕਰ ਸਕਦੇ ਹਨ।