ਹਿਮਾਚਲ ਪ੍ਰਦੇਸ਼ : ਹਿਮਾਚਲ ਪ੍ਰਦੇਸ਼ ਸਕੂਲ ਸਿੱਖਿਆ ਬੋਰਡ (HPBOSE) ਨੇ ਅੱਜ 10ਵੀਂ ਬੋਰਡ ਪ੍ਰੀਖਿਆ ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਵਿਦਿਆਰਥੀ ਆਪਣਾ ਬੋਰਡ ਦੀ ਅਧਿਕਾਰਤ ਵੈੱਬਸਾਈਟ ‘ਤੇ https://hpbose.org/ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ ਅਤੇ ਡਾਊਨਲੋਡ ਕਰ ਸਕਦੇ ਹਨ।