Home ਪੰਜਾਬ ਅੱਜ ਦੁਪਹਿਰੇ ਹੋਵੇਗੀ ਕੈਬਨਿਟ ਦੀ ਅਹਿਮ ਮੀਟਿੰਗ

ਅੱਜ ਦੁਪਹਿਰੇ ਹੋਵੇਗੀ ਕੈਬਨਿਟ ਦੀ ਅਹਿਮ ਮੀਟਿੰਗ

0

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ (28 ਅਪ੍ਰੈਲ) ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਦੁਪਹਿਰ 3:30 ਵਜੇ ਮੁੱਖ ਮੰਤਰੀ ਰਿਹਾਇਸ਼, ਕੋਠੀ ਨੰ : 45, ਸੈਕਟਰ-2 ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਮੁੱਖ ਏਜੰਡਾ ਹਾਲੇ ਜਾਰੀ ਨਹੀਂ ਕੀਤਾ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version