Home ਪੰਜਾਬ ਭਲਕੇ ਪੰਜਾਬ ਕੈਬਨਿਟ ਦੀ ਹੋਵੇਗੀ ਮਹੱਤਵਪੂਰਨ ਮੀਟਿੰਗ , ਕਈ ਰਾਜਨੀਤਿਕ ਮੁੱਦਿਆਂ ‘ਤੇ...

ਭਲਕੇ ਪੰਜਾਬ ਕੈਬਨਿਟ ਦੀ ਹੋਵੇਗੀ ਮਹੱਤਵਪੂਰਨ ਮੀਟਿੰਗ , ਕਈ ਰਾਜਨੀਤਿਕ ਮੁੱਦਿਆਂ ‘ਤੇ ਕੀਤੀ ਜਾਵੇਗੀ ਚਰਚਾ

0

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ ਇਕ ਮਹੱਤਵਪੂਰਨ ਕੈਬਨਿਟ ਮੀਟਿੰਗ ਬੁਲਾਈ ਹੈ। ਇਸ ਦੌਰਾਨ ਕਈ ਰਾਜਨੀਤਿਕ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਇਹ ਮੀਟਿੰਗ ਭਲਕੇ ਯਾਨੀ 25 ਜੁਲਾਈ ਦੁਪਹਿਰ 12 ਵਜੇ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਦੇ ਸਰਕਾਰੀ ਨਿਵਾਸ ਸਥਾਨ ‘ਤੇ ਹੋਵੇਗੀ, ਜਿਸ ਵਿੱਚ ਸਾਰੇ ਕੈਬਨਿਟ ਮੰਤਰੀ ਹਿੱਸਾ ਲੈਣਗੇ।

NO COMMENTS

LEAVE A REPLY

Please enter your comment!
Please enter your name here

Exit mobile version