Home ਪੰਜਾਬ ਪੰਜਾਬ ਕੈਬਨਿਟ ਦੀ ਮਹੱਤਵਪੂਰਨ ਬੈਠਕ ਅੱਜ , ਲਏ ਜਾ ਸਕਦੇ ਹਨ ਕਈ...

ਪੰਜਾਬ ਕੈਬਨਿਟ ਦੀ ਮਹੱਤਵਪੂਰਨ ਬੈਠਕ ਅੱਜ , ਲਏ ਜਾ ਸਕਦੇ ਹਨ ਕਈ ਵੱਡੇ ਫ਼ੈਸਲੇ

0

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਬੈਠਕ ਦੀ ਪ੍ਰਧਾਨਗੀ ਕਰਨਗੇ। ਇਹ ਮੀਟਿੰਗ ਸ਼ਾਮ 4:00 ਵਜੇ ਮੁੱਖ ਮੰਤਰੀ ਦੇ ਸਰਕਾਰੀ ਆਵਾਸ ‘ਤੇ ਬੁਲਾਈ ਗਈ ਹੈ।

ਲਏ ਜਾ ਸਕਦੇ ਹਨ ਕਈ ਵੱਡੇ ਫ਼ੈਸਲੇ
ਸੂਤਰਾਂ ਮੁਤਾਬਕ, ਇਸ ਮੀਟਿੰਗ ‘ਚ ਸੂਬੇ ਨਾਲ ਜੁੜੇ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਣ ਦੀ ਉਮੀਦ ਹੈ। ਮੰਨਿਆ ਜਾ ਰਿਹਾ ਹੈ ਕਿ ਅੱਜ ਸ਼ਾਮ ਹੋਣ ਵਾਲੀ ਇਸ ਕੈਬਨਿਟ ਮੀਟਿੰਗ ‘ਚ ਪੰਜਾਬ ਸਰਕਾਰ ਵੱਲੋਂ ਕਈ ਵੱਡੇ ਅਤੇ ਮਹੱਤਵਪੂਰਨ ਫ਼ੈਸਲੇ ਲਏ ਜਾ ਸਕਦੇ ਹਨ, ਜਿਨ੍ਹਾਂ ‘ਤੇ ਸਭ ਦੀਆਂ ਨਜ਼ਰਾਂ ਰਹਿਣਗੀਆਂ।

NO COMMENTS

LEAVE A REPLY

Please enter your comment!
Please enter your name here

Exit mobile version