HomePunjabkulhad pizza couple ਦੀ ਵਾਇਰਲ ਵੀਡੀਓ ਮਾਮਲੇ ਸਬੰਧੀ ਅਹਿਮ ਖ਼ਬਰ

kulhad pizza couple ਦੀ ਵਾਇਰਲ ਵੀਡੀਓ ਮਾਮਲੇ ਸਬੰਧੀ ਅਹਿਮ ਖ਼ਬਰ

ਜਲੰਧਰ : ਜਲੰਧਰ (Jalandhar) ਦੇ ਇਕ ਮਸ਼ਹੂਰ ਕਪੱਲ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਦੇ ਮਾਮਲੇ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪੁਲਿਸ ਵੱਲੋਂ ਵੀਡੀਓ ਵਾਇਰਲ ਕਰਨ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤੀ ਗਈ ਲੜਕੀ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਇਸ ਦੌਰਾਨ ਪੱਤਰਕਾਰਾਂ ਨੇ ਇਸ ਮਾਮਲੇ ਸਬੰਧੀ ਪੁਲਿਸ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਉਨ੍ਹਾਂ ਤੋਂ ਦੂਰੀ ਬਣਾਈ ਰੱਖੀ।

ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਜਲੰਧਰ ਦੇ ਇਕ ਮਸ਼ਹੂਰ ਜੋੜੇ ਦੀ ਇਕ ਇਤਰਾਜ਼ਯੋਗ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ। ਇਸ ਮਾਮਲੇ ਨੂੰ ਲੈ ਕੇ ਮਸ਼ਹੂਰ ਜੋੜੇ ਨੇ ਲੋਕਾਂ ਨੂੰ ਇਸ ਵੀਡੀਓ ਨੂੰ ਡਿਲੀਟ ਕਰਨ ਦੀ ਅਪੀਲ ਕੀਤੀ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਲੜਕੀ ਨੂੰ ਗ੍ਰਿਫ਼ਤਾਰ ਕੀਤਾ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments