Homeਪੰਜਾਬਅੱਜ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ 'ਤੇ ਹੋਵੇਗੀ ਪੰਜਾਬ ਕੈਬਨਿਟ ਦੀ ਮਹੱਤਵਪੂਰਨ...

ਅੱਜ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ ਪੰਜਾਬ ਕੈਬਨਿਟ ਦੀ ਮਹੱਤਵਪੂਰਨ ਮੀਟਿੰਗ

ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ, 9 ਜਨਵਰੀ ਨੂੰ ਹੋਣ ਜਾ ਰਹੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਅਤੇ ਸਾਰੇ ਰਾਜ ਮੰਤਰੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹਿਣਗੇ।

ਇਹ ਮੀਟਿੰਗ ਅੱਜ ਸ਼ਾਮ 4 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਇਸ ਮੀਟਿੰਗ ਦੌਰਾਨ ਸੂਬੇ ਨਾਲ ਸਬੰਧਤ ਕਈ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ, ਅਤੇ ਮਹੱਤਵਪੂਰਨ ਫੈਸਲੇ ਲਏ ਜਾਣ ਦੀ ਉਮੀਦ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments