ਨਵੀਂ ਦਿੱਲੀ : ਦੇਸ਼ ਵਿੱਚ ਕੋਰੋਨਾ ਨੇ ਇਕ ਵਾਰ ਫਿਰ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਅਲਰਟ ਜਾਰੀ ਕੀਤਾ ਹੈ। ਜਾਣਕਾਰੀ ਅਨੁਸਾਰ, ਕੋਵਿਡ ਦੇ 164 ਮਾਮਲੇ ਸਾਹਮਣੇ ਆਏ ਹਨ।