Home ਸੰਸਾਰ ਭਾਰਤ ਤੇ ਪਾਕਿਸਤਾਨ ਜੰਗਬੰਦੀ ਲਈ ਪੂਰੀ ਤਰ੍ਹਾਂ ਤਿਆਰ, ਡੋਨਾਲਡ ਟਰੰਪ ਨੇ X...

ਭਾਰਤ ਤੇ ਪਾਕਿਸਤਾਨ ਜੰਗਬੰਦੀ ਲਈ ਪੂਰੀ ਤਰ੍ਹਾਂ ਤਿਆਰ, ਡੋਨਾਲਡ ਟਰੰਪ ਨੇ X ‘ਤੇ ਪੋਸਟ ਕਰ ਦੋਵਾਂ ਦੇਸ਼ਾਂ ਨੂੰ ਦਿੱਤੀ ਵਧਾਈ

0

ਅਮਰੀਕਾ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਅਮਰੀਕਾ ਦੀ ਵਿਚੋਲਗੀ ਨਾਲ ਹੋਈ ਇਕ ਲੰਬੀ ਰਾਤ ਦੀ ਗੱਲਬਾਤ ਤੋਂ ਬਾਅਦ, ਮੈਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਭਾਰਤ ਅਤੇ ਪਾਕਿਸਤਾਨ ਇਕ ਪੂਰਨ ਅਤੇ ਤੁਰੰਤ ਜੰਗਬੰਦੀ ਲਈ ਸਹਿਮਤ ਹੋ ਗਏ ਹਨ। ਦੋਵਾਂ ਦੇਸ਼ਾਂ ਨੂੰ ਇਕ ਸਿਆਣਪ ਭਰਿਆ ਫ਼ੈੈਸਲਾ ਲੈਣ ਲਈ ਵਧਾਈਆਂ।

Exit mobile version